Home » photogallery » lifestyle » GURU NANAK DEV JI WEDDING ANNIVERSARY THESE TEACHINGS OF SRI GURU NANAK DEV JI WILL COME IN HANDY READ THEM RUP AS

Wedding Anniversary: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਅੱਜ, ਉਨ੍ਹਾਂ ਦੀਆਂ ਇਹ ਸਿੱਖਿਆਵਾਂ ਆਉਣਗੀਆਂ ਕੰਮ

Guru Nanak Dev Ji Wedding Anniversary: ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖ ਕੌਮ ਦੇ ਪਹਿਲੇ ਗੁਰੂ ਅਤੇ ਮੋਢੀ ਹਨ। ਸਾਲਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਜੀ ਦਾ ਵਿਆਹ ਪੁਰਬ ਮਨਾਉਣ ਦੀ ਪਰੰਪਰਾ ਹੈ। ਇਸ ਮੌਕੇ ਗੁਰਦੁਆਰਿਆਂ ਨੂੰ ਖਾਸ ਤਰੀਕੇ ਨਾਲ ਸਜਾਇਆ ਜਾਂਦਾ ਹੈ। ਸੰਗਤਾਂ ਵੱਲੋਂ ਨਗਰ ਕੀਰਤਨ ਕੱਢੇ ਜਾਂਦੇ ਹਨ ਅਤੇ ਹਰ ਪਾਸੇ ਫੁੱਲਾਂ ਦੀ ਵਰਖਾ ਕੀਤੀ ਜਾਂਦੀ ਹੈ। ਦੱਸ ਦੇਈਏ ਕਿ ਬਟਾਲਾ ਵਿੱਚ ਬਾਬੇ ਦਾ ਵਿਆਹ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਭੋਗ ਪਾਏ ਜਾਂਦੇ ਹਨ। ਇਹ ਦਿਨ ਬੇਹੱਦ ਖਾਸ ਤਰੀਕੇ ਨਾਲ ਮਨਾਇਆ ਜਾਂਦਾ ਹੈ।

  • |