ਅਜੋਕੇ ਸਮੇਂ ਵਿੱਚ ਹਰ ਵਿਅਕਤੀ ਲਈ ਆਪਣੀ ਜਾਣਕਾਰੀ ਨੂੰ ਸੁਰੱਖਿਅਤ ਰੱਖਣ ਲਈ ਇੱਕ ਪਾਸਵਰਡ ਹੋਣਾ ਬਹੁਤ ਮਹੱਤਵਪੂਰਨ ਹੈ। ਪਰ ਕਈ ਵਾਰ ਪਾਸਵਰਡ ਦੇ ਬਾਵਜੂਦ ਯੂਜਰ ਦਾ ਮੋਬਾਈਲ, ਅਕਾਊਂਟ ਜਾਂ ਸੋਸ਼ਲ ਮੀਡੀਆ ਪਲੇਟਫਾਰਮ ਹੈਕ ਹੋ ਜਾਂਦਾ ਹੈ। ਇਸ ਕਾਰਨ ਭਾਰੀ ਨੁਕਸਾਨ ਉਠਾਉਣਾ ਪੈਂਦਾ ਹੈ। ਕੁਝ ਬਹੁਤ ਸਾਰੀਆਂ ਮੁਢਲੀਆਂ ਗ਼ਲਤੀਆਂ ਹੁੰਦੀਆਂ ਹਨ ਜਿਨਾਂ ਕਰਕੇ ਮੁਸੀਬਤ ਵਿੱਚ ਪੈ ਸਕਦੇ ਹਾਂ।