Home » photogallery » lifestyle » WORLD DIABETES DAY 2021 DIABETES PATIENTS SHOULD INCLUDE THESE THINGS IN THEIR DIET

World Diabetes Day 2021: ਡਾਇਬਟੀਜ਼ ਦੇ ਮਰੀਜ਼ ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ 'ਚ ਜ਼ਰੂਰ ਸ਼ਾਮਲ ਕਰਨ

World Diabetes Day 2021: ਡਾਇਬਟੀਜ਼ ਇੱਕ ਅਜਿਹੀ ਬਿਮਾਰੀ ਹੈ ਜੋ ਵਿਅਕਤੀ ਨੂੰ ਅੰਦਰੋਂ ਅਤੇ ਬਾਹਰੋਂ ਕਮਜ਼ੋਰ ਕਰ ਦਿੰਦੀ ਹੈ। ਅੱਜ ਦੇ ਸਮੇਂ ਵਿੱਚ ਸ਼ੂਗਰ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਦੱਸ ਦੇਈਏ ਕਿ ਡਾਇਬਟੀਜ਼ ਨੂੰ ਪੂਰੀ ਤਰ੍ਹਾਂ ਨਾਲ ਠੀਕ ਕਰਨਾ ਸੰਭਵ ਨਹੀਂ ਹੈ ਪਰ ਇਸ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਇਸ ਦੇ ਲਈ ਸਰੀਰ 'ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣਾ ਪੈਂਦਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ। ਸ਼ੂਗਰ ਦੇ ਮਰੀਜ਼ਾਂ ਦੀ ਖੁਰਾਕ ਵਿਸ਼ੇਸ਼ ਹੁੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ ਲਈ ਸ਼ੂਗਰ ਦੇ ਮਰੀਜ਼ ਆਪਣੀ ਡਾਈਟ 'ਚ ਫਲ, ਹਰੀਆਂ ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਲ ਕਰ ਸਕਦੇ ਹਨ। ਆਓ ਜਾਣਦੇ ਹਾਂ ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।

  • |