Home » photogallery » national » AAP PUNJAB DELEGATION DETAINED BY UP POLICE ON WAY TO LAKHIMPUR KHERI

ਲਖੀਮਪੁਰ ਖੀਰੀ ਜਾ ਰਹੇ 'ਆਪ' ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਨੇ ਹਿਰਾਸਤ 'ਚ ਲਿਆ

AAP’s Punjab delegation detained by UP police : 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਾ ਰਹੇ ਇਸ ਵਫ਼ਦ 'ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ, ਜਿਨ੍ਹਾਂ 'ਚੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਖਨਊ 'ਚੋਂ ਨਿਕਲਦਿਆਂ ਹੀ ਪੁਲੀਸ ਨੇ ਹਿਰਾਸਤ 'ਚ ਲੈ ਲਿਆ ਸੀ।

  • |