Home » photogallery » national » ACCIDENT IN SONIPAT TRUCK COLLIDED WITH HANGING ELECTRIC WIRES IN HARYANA DRIVER DIED DUE TO ELECTROCUTION WHILE TRYING TO ESCAPE

PHOTOS: ਲਟਕਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਇਆ ਟਰੱਕ, ਭੱਜਣ ਦੀ ਕੋਸ਼ਿਸ਼ 'ਚ ਕਰੰਟ ਲੱਗਣ ਨਾਲ ਡਰਾਈਵਰ ਦੀ ਮੌਤ

Accident in Sonipat: ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਟਰੱਕ ਨਾਲ ਟਕਰਾਉਣ ਤੋਂ ਬਾਅਦ ਟਾਇਰਾਂ ਨੂੰ ਅੱਗ ਲੱਗ ਗਈ। ਸੁਖਦੇਵ ਆਪਣੀ ਜਾਨ ਬਚਾਉਣ ਲਈ ਟਰੱਕ ਤੋਂ ਹੇਠਾਂ ਉਤਰਨ ਲੱਗਾ ਤਾਂ ਬਿਜਲੀ ਦੇ ਕਰੰਟ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਰੰਟ ਲੱਗਦੇ ਹੀ ਸਰੀਰ ਨੂੰ ਵੀ ਅੱਗ ਲੱਗ ਗਈ। ਪੁਲਿਸ ਨੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਖ਼ਿਲਾਫ਼ ਧਾਰਾ 304ਏ ਤਹਿਤ ਕੇਸ ਦਰਜ ਕਰ ਲਿਆ ਹੈ।

  • |