Home » photogallery » national » BIHAR ELECTION RESULTS 2020 COUNTING OF VOTES TRENDS IN COMPETITION SEE PHOTOS BJP RJD

Bihar election 2020 : ਵੋਟਾਂ ਦੀ ਗਿਣਤੀ ਜਾਰੀ, ਜਬਰਦਸਤ ਮੁਕਾਬਲਾ, ਦੇਖੋ- PHOTOS

ਬਿਹਾਰ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਦੇ ਨਾਲ ਸ਼ੁਰੂਆਤੀ ਰੁਝਾਨ ਵੀ ਆਉਣੇ ਸ਼ੁਰੂ ਹੋ ਗਏ ਹਨ। ਵੋਟਾਂ ਦੀ ਗਿਣਤੀ ਕੋਰੋਨਾ ਵਾਇਰਸ ਦੀ ਲਾਗ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਾਊਟਿੰਗ ਸੈਂਟਰ ਵਿਖੇ ਕੀਤੀ ਜਾ ਰਹੀ ਹੈ।

  • |