ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ (Budget 2023) ਪੇਸ਼ ਕੀਤਾ। ਆਮ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ 'ਚ ਟੈਕਸ ਅਤੇ ਰਿਆਇਤਾਂ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ ਹਨ। ਆਓ ਜਾਣਦੇ ਹਾਂ ਅਜਿਹੇ ਸਾਰੇ ਪ੍ਰਸਤਾਵਾਂ ਨਾਲ ਵਿੱਤੀ ਸਾਲ 2023-24 ਵਿੱਚ ਕਿਹੜੀਆਂ ਚੀਜ਼ਾਂ ਤੁਹਾਡੀ ਜੇਬ 'ਤੇ ਬੋਝ ਵਧਾਉਣਗੀਆਂ ਅਤੇ ਜਿਨ੍ਹਾਂ ਦੀਆਂ ਕੀਮਤਾਂ ਤੁਹਾਨੂੰ ਰਾਹਤ ਦੇਣ ਜਾ ਰਹੀਆਂ ਹਨ...