Home » photogallery » national » CAR OVERTURNED AND FIRE BROKE OUT AFTER LOUD EXPLOSION DRIVER BURNT ALIVE TC

PHOTOS: ਪੰਕਚਰ ਹੋਣ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Road Accident: ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਕਾਰ ਪੰਚਕੂਲਾ ਨੰਬਰ ਦੀ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਤੇਜ਼ ਰਫਤਾਰ 'ਚ ਸੰਤੁਲਨ ਵਿਗੜਨ ਕਾਰਨ ਵਾਪਰਿਆ ਅਤੇ ਅੱਗ ਇੰਨੀ ਭਿਆਨਕ ਸੀ ਕਿ ਗੱਡੀ ਚਲਾ ਰਿਹਾ ਡਰਾਈਵਰ ਅੱਗ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਦੇਖਦੇ ਹੀ ਮੌਤ ਹੋ ਗਈ।