Home » photogallery » national » GUJARAT ELECTIONS PM MODI CAST HIS VOTE STANDING IN LINE PEOPLE GAVE A WARM WELCOME SEE PICTURES DG AS

Gujarat Elections: ਪੀਐਮ ਮੋਦੀ ਨੇ ਲਾਈਨ 'ਚ ਖੜ੍ਹੇ ਹੋ ਪਾਈ ਵੋਟ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ, ਦੇਖੋ ਤਸਵੀਰਾਂ

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਅੱਜ ਯਾਨੀ 5 ਦਸੰਬਰ ਨੂੰ ਹੋ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹੋਏ। ਜਦੋਂ ਪੋਲਿੰਗ ਕਰਮਚਾਰੀ ਪ੍ਰਧਾਨ ਮੰਤਰੀ ਨੂੰ ਦੇਖ ਕੇ ਖੜ੍ਹੇ ਹੋਏ ਤਾਂ ਉਨ੍ਹਾਂ ਨੂੰ ਬੈਠਣ ਲਈ ਕਿਹਾ ਗਿਆ।