Home » photogallery » national » HEAVY RAIN BENGALORE INCESSANT RAIN CREAT HAVOC IN BENGALURU ROAD WATERLOGGED FLOOD LIKE SITUATION IN SOME AREAS

ਬੈਂਗਲੁਰੂ 'ਚ ਕੁਝ ਘੰਟਿਆਂ ਦੇ ਮੀਂਹ ਨੇ ਸੜਕਾਂ ਬਣਾਈਆਂ ਛੱਪੜ, ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ

ਇਸ ਵਾਰ ਮੌਸਮ ਦੇ ਹਾਲਾਤ ਵੱਖਰੇ ਹਨ। ਉੱਤਰੀ ਭਾਰਤ ਵਿੱਚ ਜਿੱਥੇ ਸਮੇਂ ਤੋਂ ਪਹਿਲਾਂ ਸ਼ੁਰੂ ਹੋਈ ਗਰਮੀ ਨੇ ਰਿਕਾਰਡ ਤੋੜ ਦਿੱਤਾ ਹੈ। ਦਿੱਲੀ 'ਚ ਪਾਰਾ 49 ਡਿਗਰੀ ਨੂੰ ਪਾਰ ਕਰ ਗਿਆ ਹੈ। ਅਸਾਮ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਬੈਂਗਲੁਰੂ 'ਚ ਮੀਂਹ ਨੇ ਹਫੜਾ-ਦਫੜੀ ਮਚਾ ਦਿੱਤੀ ਹੈ। ਹਨੇਰੀ ਤੋਂ ਬਾਅਦ ਮੰਗਲਵਾਰ ਸ਼ਾਮ ਤੋਂ ਸ਼ੁਰੂ ਹੋਈ ਤੇਜ਼ ਬਾਰਿਸ਼ ਕਾਰਨ ਸੜਕਾਂ ਛੱਪੜ ਦਾ ਰੂਪ ਧਾਰਨ ਕਰ ਗਈਆਂ ਹਨ। ਸ਼ਹਿਰ ਵਿੱਚ ਕਈ ਥਾਵਾਂ ’ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਾਣੀ ਗੋਡਿਆਂ ਤੱਕ ਹੈ।

  • |