Home » photogallery » national » HEAVY RAINS WREAK HAVOC IN KARNATAKA DEATH TOLL RISES TO NINE CHIEF MINISTER BASAVARAJ S CM BOMMAI KS

PHOTOS: ਕਰਨਾਟਕ 'ਚ ਭਾਰੀ ਮੀਂਹ ਦਾ ਕਹਿਰ, 8 ਦੀ ਮੌਤ, ਮੁੱਖ ਮੰਤਰੀ ਵੱਲੋਂ ਪ੍ਰਭਾਵਤ ਖੇਤਰਾਂ ਦਾ ਦੌਰਾ

Heavy Rain in Karnatka: ਕਰਨਾਟਕ ਵਿੱਚ ਸ਼ੁੱਕਰਵਾਰ ਨੂੰ ਵੀ ਭਾਰੀ ਮੀਂਹ ਜਾਰੀ ਰਿਹਾ। ਰਿਪੋਰਟਾਂ ਮੁਤਾਬਕ ਸੂਬੇ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਸੰਭਾਵਨਾ ਪੈਦਾ ਹੋ ਗਈ ਹੈ। ਸੂਬੇ 'ਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ।

  • |