Home » photogallery » national » HOME MINISTER AMIT SHAH IS ON A VISIT TO ANDAMAN AND NICOBAR ISLANDS

ਅਮਿਤ ਸ਼ਾਹ ਨੇ ਕੀਤਾ ਪੋਰਟ ਬਲੇਅਰ ਦੀ ਸੈਲੂਲਰ ਜੇਲ ਜਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਦੌਰੇ 'ਤੇ ਹਨ। ਅਮਿਤ ਸ਼ਾਹ ਨੇ ਅੰਡੇਮਾਨ ਅਤੇ ਨਿਕੋਬਾਰ ਦੌਰੇ 'ਤੇ ਕਈ ਪ੍ਰੋਗਰਾਮਾਂ' ਚ ਹਿੱਸਾ ਲਿਆ। ਨਾਲ ਹੀ ਉਥੇ ਹੋਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।

  • |