Home » photogallery » national » MODI GOVERNMENT COMPLETE 8 YEARS PRIME MINISTER NARENDRA MODI ODI GOVERNMENT 8 YEARS GIFTS TO FOREIGN DIGNITARIES

Modi@08: ਪੀਐਮ ਮੋਦੀ ਨੇ ਵਿਸ਼ਵ ਨੇਤਾਵਾਂ ਨੂੰ ਕਿਸ ਤਰ੍ਹਾਂ ਦੇ ਤੋਹਫੇ ਦਿੱਤੇ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਆਪਣੇ ਪਿਛਲੇ 8 ਸਾਲਾਂ ਦੇ ਕਾਰਜਕਾਲ ਦੌਰਾਨ ਕਈ ਦੇਸ਼ਾਂ ਦਾ ਦੌਰਾ (Foreign Travel by PM Modi) ਕੀਤਾ। ਉਥੇ ਜਾ ਕੇ ਉਨ੍ਹਾਂ ਨੇ ਉਨ੍ਹਾਂ ਦੇਸ਼ਾਂ ਦੇ ਨੇਤਾਵਾਂ ਨੂੰ ਵਿਸ਼ੇਸ਼ ਤੋਹਫੇ (Gifts by PM Modi) ਵੀ ਦਿੱਤੇ। ਇਨ੍ਹਾਂ ਵਿੱਚ ਬਰਤਾਨੀਆ ਦੀ ਮਹਾਰਾਣੀ, ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿਨ, ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਓਲਾਂਦ, ਜਰਮਨੀ ਦੀ ਸਾਬਕਾ ਚਾਂਸਲਰ ਐਂਜੇਲਾ ਮਾਰਕਲ ਵਰਗੀਆਂ ਕਈ ਵੱਡੀਆਂ ਹਸਤੀਆਂ ਸ਼ਾਮਲ ਹਨ।

  • |