ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲ ਦੇ, ਦੇਸ਼ ਦੀ ਸਮਾਜਿਕ, ਆਰਥਿਕ ਤੇ ਉਦਯੋਗਿਕ ਸਿਹਤ ਤੇ ਬਹੁਤ ਬੁਰਾ ਪਰ ਭਾਅ ਪਾਇਆ ਹੈ, ਰਿਲਾਇੰਸ ਦੇ ਮੈਨੇਜਿੰਗ ਡਾਇਰੈਕਟਰ ਤੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਸਵੈ-ਇੱਛਾ ਨਾਲ ਆਪਣੀ ਸੈਲਰੀ ਨਾ ਲੈਣ ਦਾ ਫ਼ੈਸਲਾ ਕੀਤਾ ਹੈ," ਕੰਪਨੀ ਨੇ ਆਪਣੀ ਸਾਲਾਨਾ ਰਿਪੋਰਟਰ ਵਿੱਚ ਕਿਹਾ।