Home » photogallery » national » PFI BANNED OPPOSITION SAID IN ONE VOICE ON PFI BAN BAN ON RSS TOO READ THE STATEMENT OF AK

PFI 'ਤੇ ਪਾਬੰਦੀ 'ਤੇ ਵਿਰੋਧੀ ਧਿਰ ਨੇ ਕਿਹਾ- RSS 'ਤੇ ਵੀ ਲਗਾਈ ਜਾਵੇ ਪਾਬੰਦੀ

ਕੇਂਦਰ ਸਰਕਾਰ ਨੇ ਪਾਪੂਲਰ ਫਰੰਟ ਆਫ ਇੰਡੀਆ (PFI) 'ਤੇ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਨੂੰ ਦੇਖਦੇ ਹੋਏ ਉਸ 'ਤੇ ਪੰਜ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਕੇਂਦਰੀ ਏਜੰਸੀਆਂ ਨੂੰ ਪੀਐਫਆਈ ਖ਼ਿਲਾਫ਼ ਦਹਿਸ਼ਤੀ ਸਬੰਧਾਂ ਸਬੰਧੀ ਠੋਸ ਸਬੂਤ ਮਿਲੇ ਹਨ। ਇਸ ਦੇ ਆਧਾਰ 'ਤੇ ਗ੍ਰਹਿ ਮੰਤਰਾਲੇ ਨੇ ਪੀਐਫਆਈ ਅਤੇ ਇਸ ਦੇ 8 ਸਹਿਯੋਗੀਆਂ 'ਤੇ ਪੰਜ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਭਾਜਪਾ ਆਗੂ ਸਰਕਾਰ ਦੇ ਇਸ ਫੈਸਲੇ ਦਾ ਖੁੱਲ੍ਹ ਕੇ ਸਵਾਗਤ ਕਰ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ।

  • |