Home » photogallery » national » PM NARENDRA MODI INAUGURATED SARYU CANAL PROJECT IN UP BALRAMPUR

PM ਪੀਐਮ ਮੋਦੀ ਨੇ ਬਲਰਾਮਪੁਰ 'ਚ ਸਰਯੂ ਨਹਿਰ ਪ੍ਰਾਜੈਕਟ ਦਾ ਉਦਘਾਟਨ ਕੀਤਾ

PM Narendra Modi Balrampur Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੂਪੀ ਦੇ ਬਲਰਾਮਪੁਰ ਵਿੱਚ ਸਰਯੂ ਨਹਿਰ ਪ੍ਰੋਜੈਕਟ ਦਾ ਉਦਘਾਟਨ ਕੀਤਾ। ਦੇਸ਼ ਦਾ ਸਭ ਤੋਂ ਵੱਡਾ ਪ੍ਰੋਜੈਕਟ 9,802 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਦਹਾਕਿਆਂ ਵਿੱਚ ਪੂਰਾ ਹੋਇਆ। ਪ੍ਰਧਾਨ ਮੰਤਰੀ ਨੂੰ ਸੁਣਨ ਲਈ ਲੱਖਾਂ ਲੋਕ ਪਹੁੰਚੇ। ਪ੍ਰਧਾਨ ਮੰਤਰੀ ਦੀ ਇੱਕ ਝਲਕ ਦੇਖਣ ਲਈ ਲੋਕ ਘੰਟਿਆਂਬੱਧੀ ਇੰਤਜ਼ਾਰ ਕਰਦੇ ਰਹੇ। ਸਵੇਰ ਤੋਂ ਹੀ ਲੋਕ ਸਮਾਗਮ ਵਾਲੀ ਥਾਂ 'ਤੇ ਪੁੱਜਣੇ ਸ਼ੁਰੂ ਹੋ ਗਏ।