Home » photogallery » national » PRIME MINISTER NARENDRA MODI ARRIVED IN WASHINGTON TO ATTEND QUAD SUMMIT US INDIANS WARMLY WELCOMED

PM Modi In US: ਵਾਸ਼ਿੰਗਟਨ ਡੀਸੀ ‘ਚ ਨਿੱਘਾ ਸਵਾਗਤ, PM ਮੋਦੀ ਬੋਲੇ- ਸਾਡੇ ਪ੍ਰਵਾਸੀ ਸਾਡੀ ਤਾਕਤ

Modi US visit: ਆਪਣੀ ਅਮਰੀਕਾ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹੁਤ ਸਾਰੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੇ ਨਾਲ -ਨਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸਮੇਤ ਹੋਰ ਵਿਸ਼ਵ ਨੇਤਾਵਾਂ ਨਾਲ ਗੱਲਬਾਤ ਕਰਨਗੇ ਅਤੇ ਸੰਯੁਕਤ ਰਾਸ਼ਟਰ ਮਹਾਸਭਾ (ਯੂਐਨਜੀਏ) ਨੂੰ ਵੀ ਸੰਬੋਧਨ ਕਰਨਗੇ।

  • |