ਉਨ੍ਹਾਂ ਲਿਖਿਆ ਹੈ- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਇੱਕ ਅਭੁੱਲ ਪਲ ਹੈ। ਉਹ ਆਪਣੇ ਆਖਰੀ ਸਾਹ ਤੱਕ ਬੇਇਨਸਾਫ਼ੀ ਵਿਰੁੱਧ ਲੜਦੇ ਰਹੇ। ਮੈਂ ਅੱਜ ਦੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਪ੍ਰਣਾਮ ਕਰਦਾ ਹਾਂ।