ਐਸ਼ਵਰਿਆ ਸ਼ਿਓਰਾਨ ਦਾ ਪਰਿਵਾਰ ਮੂਲ ਰੂਪ ਤੋਂ ਰਾਜਸਥਾਨ ਦਾ ਰਹਿਣ ਵਾਲਾ ਹੈ। ਫਿਰ ਉਹ ਦਿੱਲੀ ਰਹਿਣ ਲੱਗ ਪਿਆ। ਐਸ਼ਵਰਿਆ ਨੇ ਆਪਣੀ ਸਕੂਲੀ ਪੜ੍ਹਾਈ ਦਿੱਲੀ ਵਿੱਚ ਪੂਰੀ ਕੀਤੀ। ਕਿਹਾ ਜਾਂਦਾ ਹੈ ਕਿ ਐਸ਼ਵਰਿਆ ਸ਼ੁਰੂ ਤੋਂ ਹੀ ਪੜ੍ਹਾਈ 'ਚ ਸ਼ਾਨਦਾਰ ਸੀ। ਉਸ ਨੇ 12ਵੀਂ ਦੀ ਪ੍ਰੀਖਿਆ ਵਿੱਚ 97 ਫੀਸਦੀ ਅੰਕ ਪ੍ਰਾਪਤ ਕੀਤੇ ਸਨ। ਫਿਰ ਉਸਨੇ ਦਿੱਲੀ ਦੇ ਇੱਕ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ।