Home » photogallery » punjab » A FIRE BROKE OUT IN A TROLLEY FULL OF STRAW BALES WHEN IT CAME IN CONTACT WITH ELECTRIC WIRES

ਬਿਜਲੀ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ

ਪਰਾਲੀ ਦੀਆਂ ਗੱਠਾਂ ਦੀ ਭਰੀ ਟਰਾਲੀ ਲੈ ਕੇ ਸ਼ਹਿਰ ਵੱਲ ਨੂੰ ਆ ਰਿਹਾ ਸੀ ਕਿ ਅਚਾਨਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਟਰਾਲੀ ਵਿਚਲੀਆਂ ਗੱਠਾਂ ਨੇ ਅੱਗ ਫੜ ਲਈ।

  • |