Home » photogallery » punjab » AAM AADMI PARTY OBSERVES BLACK DAY AGAINST FARM LAWS BY PROTESTING IN FRONT OF PUNJAB GOVERNOR RESIDENCE

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖੇਤੀ ਕਾਨੂੰਨ ਵਿਰੋਧੀ ਕਾਲਾ ਦਿਵਸ

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਸਮੁੱਚਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ ਤਾਂ ਉਸ ਸਮੇਂ ਕੇਂਦਰ ਨੂੰ ਖੇਤੀਬਾੜੀ ਖੇਤਰ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਿਆਉਣ ਦੀ ਕੀ ਲੋੜ ਸੀ।