ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2004 ਵਿੱਚ ਵੀ ਪਾਣੀਆਂ ਦੇ ਮਾਮਲੇ ' ਸਟੈਂਡ ਲਿਆ ਸੀ ਅਤੇ ਹੁਣ ਵੀ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ ' ਚ ਸਟੈਂਡ ਲੈ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ । ਉਹਨਾਂ ਕਿਹਾ ਕਿ ਅੱਜ ਇਹ ਖੁਸ਼ੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸਾਂਝੀ ਕੀਤੀ ਗਈ ਹੈ । ਇਸਤੋਂ ਬਾਅਦ ਇਹ ਖੁਸ਼ੀ ਕਿਸਾਨਾਂ ਨਾਲ ਵੀ ਸਾਂਝੀ ਕੀਤੀ ਜਾਵੇਗੀ ।