ਨਵੀਂ ਦਿੱਲੀ- ਕਿਸਾਨ ਅੰਦੋਲਨ ਨੂੰ 12 ਦਿਨ ਪੂਰੇ ਹੋ ਗਏ ਹਨ। ਇਸ ਅੰਦੋਲਨ ਵਿਚ ਖੇਡ ਜਗਤ ਵਿਚ ਵੀ ਕਾਫ਼ੀ ਚਰਚਾ ਹੋ ਰਹੀ ਹੈ। ਸਟਾਰ ਭਾਰਤੀ ਮੁੱਕੇਬਾਜ਼ ਵਿਜੇਂਦਰ ਸਿੰਘ ਸਮੇਤ ਕਈ ਖਿਡਾਰੀਆਂ ਨੇ ਵੀ ਉਨ੍ਹਾਂ ਦੇ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ। ਹੁਣ ਭਾਰਤੀ ਗੇਂਦਬਾਜ਼ ਹਰਭਜਨ ਸਿੰਘ ਨੇ ਟਵੀਟ ਕਰਕੇ ਇਸ ਅੰਦੋਲਨ ਬਾਰੇ ਦੱਸਿਆ। (ਫੋਟੋ - Harbhajan Singh Instagram)