Home » photogallery » punjab » AGRICULTURE KISAAN AANDOLAN AGAINST FARM BILLS IN PICTURES

Farmer protest: ਵਾਟਰ ਕੈਨਨ ਤੇ ਹੰਝੂ ਗੈਸ ਨੂੰ ਪਛਾੜ ਕੇ ਕਿਸਾਨ ਦਿੱਲੀ ਵੱਲ ਰਵਾਨਾ

ਇਸ ਸਾਲ ਕੇਂਦਰ ਵਿਚ ਮੋਦੀ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਵਿੱਚ ਦੋਵਾਂ ਸਦਨਾਂ ਵਿਚ ਪਾਸ ਕਰਵਾਏ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਦਿੱਲੀ ਵੱਲ ਵਧ ਚੁੱਕਾ ਹੈ। ਹਰਿਆਣਾ ਦੀ ਸਰਹੱਦ ‘ਤੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ। ਕਿਤੇ, ਉਨ੍ਹਾਂ 'ਤੇ ਵਾਟਰ ਕੈਨਨ ਫੈਲਾਇਆ ਜਾ ਰਿਹਾ ਹੈ, ਅਤੇ ਕਿਤੇ ਵੀ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ। ਤਸਵੀਰਾਂ ਵਿਚ ਕਿਸਾਨਾਂ ਦਾ ਅੰਦੋਲਨ

  • |