Home » photogallery » punjab » AMRITSAR POLICE BUSTED PROSTITUTION ARRESTED 5 YOUTHS ALONG WITH 7 GIRLS

PHOTOS : ਅੰਮ੍ਰਿਤਸਰ ਪੁਲਿਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼, 7 ਕੁੜੀਆਂ ਸਮੇਤ 5 ਨੌਜਵਾਨ ਗ੍ਰਿਫਤਾਰ

ਅੰਮ੍ਰਿਤਸਰ ਵਿਖੇ ਪੁਲਿਸ ਨੇ ਫਤਿਹ ਕਲੋਨੀ ਵਿਚ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਉੱਤੇ ਛਾਪਾ ਮਾਰ ਕੇ ਇਤਰਾਜ਼ਯੋਗ ਹਾਲਤ ਵਿੱਚ 7 ਕੁੜੀਆਂ ਥੇ 5 ਮੁੰਡੇ ਗ੍ਰਿਫਤਾਰ ਕੀਤੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਧੰਦਾ ਇੱਕ ਘਰ ਵਿੱਚ ਚਲਾਇਆ ਜਾ ਰਿਹਾ ਸੀ। ਪੁਲਿਸ ਦੇ ਏਸੀਪੀ ਪ੍ਰਵੇਸ਼ ਚੋਪੜਾ ਅਨੁਸਾਰ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਸੀ ਕਿ ਫਤਿਹ ਸਿੰਘ ਕਲੋਨੀ ਵਿੱਚ ਇੱਕ ਘਰ ਵਿੱਚ ਦੇਹ ਦਾ ਕਾਰੋਬਾਰ ਚੱਲ ਰਿਹਾ ਹੈ। ਪੁਲਿਸ ਨੇ ਰੇਡ ਮਾਰ ਕੇ ਮੁੰਡੇ-ਕੁੜੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿੰਨਾ ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • |