Home » photogallery » punjab » AMRITSAR VICE PRESIDENT JAGDISH DHANKHAR PAID OBEISANCE AT SRI DARBAR SAHIB AK

Amritsar : ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ- ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਨਤਮਸਤਕ ਹੋਏ। ਉਨ੍ਹਾਂ ਦੇ ਫੇਰੀ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧਾਂ ਕੀਤੇ ਗਏ ਹਨ। ਸਭ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗਏ। ਇਸ ਉਪਰੰਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੱਥਾ ਟੇਕਿਆ। ਇਸ ਮੌਕੇ ਉਪ ਰਾਸ਼ਟਰਪਤੀ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਹੈ।