ਇਸ ਦੌਰਾਨ ਮੌਕੇ ਤੇ ਪੁੱਜੇ ਡੀ ਸੀ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹੀਦ ਗੁਰਸੇਵਕ ਸਿੰਘ ਦੀ ਸ਼ਹਾਦਤ ਨੂੰ ਸਲਾਮ ਹੈ ਅਤੇ ਨੌਜਵਾਨ ਪੀੜ੍ਹੀ ਵਾਸਤੇ ਉਹ ਮਿਸਾਲ ਹਨ। ਉਹਨਾਂ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਹਾਦਸੇ ਵਿਚ ਸਾਹਮਣੇ ਆਉਂਦਾ ਹੈ ਘਟਨਾ ਦੇ ਪਿਛੇ ਕੋਈ ਸਾਜਿਸ਼ ਸੀ ਤੇ ਇਸ ਨੂੰ ਜੰਗ ਵਿਚ ਵਿੱਚ ਸ਼ਹੀਦ ਹੋਣਾ ਮੰਨਿਆ ਜਾਂਦਾ ਹੈ ਜਿਸ ਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਬਣਦਾ ਉਹਨਾਂ ਦਾ ਹੱਕ ਅਤੇ ਪਰਿਵਾਰਕ ਜੀਅ ਨੂੰ ਨੌਕਰੀ ਦਿੱਤੀ ਜਾਏਗੀ।