Home » photogallery » punjab » BIKRAM MAJITHIA PAYS HOMAGE TO GURDWARA AFTER GETTING BAIL

ਜ਼ਮਾਨਤ ਮਿਲਣ ਪਿੱਛੋਂ ਬਿਕਰਮ ਮਜੀਠੀਆ ਗੁਰੂ ਘਰ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਜ਼ਮਾਨਤ ਮਿਲਣ ਪਿੱਛੋਂ ਮਜੀਠੀਆ ਅੱਜ ਗੁਰੂ ਘਰ ਨਤਮਸਤਕ ਹੋਏ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਪਹਿਲੀ ਵਾਰ ਸਾਹਮਣੇ ਆਏ ਹਨ। ਇਸ ਸਬੰਧੀ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

  • |