Home » photogallery » punjab » BIKRAM SINGH MAJITHIA CONVOY PASSING THROUGH EVERY CITY IS WELCOMED WITH FLOWERS SEE PICTURES DG AS

ਬਿਕਰਮ ਮਜੀਠੀਆ ਦੇ ਕਾਫਲੇ ਦਾ ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ, ਦੇਖੋ ਤਸਵੀਰਾਂ

ਡਰੱਗ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸ਼ਕਤੀ ਪ੍ਰਦਰਸ਼ਨ ਕਰਨਗੇ। ਇਸ ਤੋਂ ਪਹਿਲਾਂ ਮਜੀਠੀਆ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜ ਕੇ ਮੱਥਾ ਟੇਕਿਆ।

  • |