Home » photogallery » punjab » BIKRAM SINGH MAJITHIA PAYS HOMAGE TO GURU GHAR WITH HIS WIFE

PHOTOS: ਬਿਕਰਮ ਮਜੀਠੀਆ ਪਤਨੀ ਨਾਲ ਗੁਰੂ ਘਰ ਹੋਏ ਨਤਮਸਤਕ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਸਮੇਤ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਹਲਕਾ ਪੂਰਬੀ ਤੋਂ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਰਹੇ ਹਨ।

  • |