ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ 1 ਦੇ ਐਸਐਚਓ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਇੱਕ ਮੁਖਬਰ ਨੇ ਖਬਰ ਦਿੱਤੀ ਸੀ ਕਿ ਰੇਲਵੇ ਸਟੇਸ਼ਨ ਨੇੜੇ ਇੱਕ ਕਲੋਨੀ ਵਿੱਚ ਦੇਹਵਪਾਰ ਦਾ ਧੰਦਾ ਚੱਲ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਛਾਪਾ ਮਾਰ ਕੇ 5 ਔਰਤਾਂ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। (Photo: News18)