Home » photogallery » punjab » BOLLYWOOD FAMOUS SINGER SUKHWINDER SINGH HONORED CHIEF MINISTER BHAGWANT MANN AT HIS HOME GW

ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨੇ CM ਮਾਨ ਦਾ ਘਰ ਆਉਣ 'ਤੇ ਕੀਤਾ ਨਿੱਘਾ ਸਵਾਗਤ

ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣੇ ਗ੍ਰਹਿ ਵਿਖੇ ਆਉਣ 'ਤੇ ਨਿੱਘਾ ਸਵਾਗਤ ਕੀਤਾ। ਇਸ ਦੀਆਂ ਕਾਫੀ ਤਸਵੀਰਾਂ ਵੀ ਵਾਇਰਲ ਹੋਈਆਂ ਹਨ।