ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ। ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ-ਵੱਖ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਅਧੀਨ ਐਕਵਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਇਸ ਸਬੰਧ ਵਿਚ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ ਪੰਜਾਬ ਵਿੱਚ ਵੱਖ ਵੱਖ ਰਾਸ਼ਟਰੀ ਰਾਜਮਾਰਗਾਂ ਦੇ ਪ੍ਰਾਜੈਕਟਾਂ ਲਈ ਅਕਵਾਇਰ ਕੀਤੀ ਜਾ ਰਹੀ ਜ਼ਮੀਨ ਲਈ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਸ਼ਿਕਾਇਤਾਂ ਦਾ ਜਲਦ ਹੱਲ ਕੀਤਾ ਜਾਵੇਗਾ ਤੇ ਇਸ ਸਬੰਧੀ ਮੈਂ ਜਲਦ ਸੜਕੀ ਆਵਾਜਾਈ ਅਤੇ ਰਾਜਮਾਰਗਾਂ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕਰਾਂਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ।