ਮੋਹਾਲੀ ਦੇ ਏਅਰਪੋਰਟ ਰੋਡ 'ਤੇ ਸਥਿਤ ਟੀਡੀਆਈ ਪੁਲ 'ਤੇ ਸੋਮਵਾਰ ਦੇਰ ਰਾਤ ਬੇਕਾਬੂ ਸਵਿਫਟ ਡਿਜ਼ਾਇਰ ਕਾਰ ਪਲਟਣ ਤੋਂ ਬਾਅਦ ਹੇਠਾਂ ਡਿੱਗ ਗਈ। ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। (Photo: News18)