Home » photogallery » punjab » CHANDIGARH CM BHAGWANT MANN PAYS HOMAGE AT DARBAR SAHIB AMRITSAR MEETS JATHEDAR GIANI HARPREET SINGH KS

CM ਮਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ, ਵੇਖੋ ਤਸਵੀਰਾਂ

CM Bhagwant Meeting with Jathedar Giani Harpreet Singh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਤਵਾਰ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਪੰਜਾਬ ਦੀ ਅਮਨ-ਸ਼ਾਂਤੀ ਲਈ ਮੱਥਾ ਟੇਕਿਆ ਗਿਆ। ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਇਸ ਸਵਾ ਘੰਟੇ ਦੀ ਮੁਲਾਕਾਤ ਦੌਰਾਨ ਉਨ੍ਹਾਂ ਜਥੇਦਾਰ ਦੀ ਸੁਰੱਖਿਆ ਵਾਪਸੀ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ।

  • |