Home » photogallery » punjab » CHANDIGARH KARTARPUR SAHIB CORRIDOR REGISTRATION WILL START FROM 11 AM ON NOVEMBER 17 KS

ਕਰਤਾਰਪੁਰ ਸਾਹਿਬ ਕੋਰੀਡੋਰ: 11 ਵਜੇ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਆਖਿਰਕਾਰ 17 ਨਵੰਬਰ ਨੂੰ ਬੁੱਧਵਾਰ ਸਵੇਰ ਤੋਂ ਖੁੱਲ੍ਹ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਗੁਰਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹੇ ਜਾਣ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਅੱਜ 11 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ ਅਤੇ ਪਹਿਲਾ ਜਥਾ ਕੱਲ੍ਹ ਰਵਾਨਾ ਹੋਵੇਗਾ।

  • |