Home » photogallery » punjab » CHANDIGARH KULTAR SINGH SANDHWAN ATTENDS 3 DAY INDIAN REGIONAL COMMONWEALTH PARLIAMENTARY CONFERENCE IN GUWAHATI KS

Parliamentary Conference: ਸੰਧਵਾਂ ਨੇ ਗੁਹਾਟੀ 'ਚ 3 ਰੋਜ਼ਾ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫ਼ਰੰਸ 'ਚ ਲਿਆ ਹਿੱਸਾ, ਵੇਖੋ ਤਸਵੀਰਾਂ

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ (Punjab Vidhan Sabha Speaker) ਕੁਲਤਾਰ ਸਿੰਘ ਸੰਧਵਾਂ (Kultar Singh Sandwan) ਨੇ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ (Om Birla) ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਨ੍ਹਾਂ ਨਾਲ ਸਨ।

  • |