Home » photogallery » punjab » CHANDIGARH PICTURES OF 7 PERSONALITIES INCLUDING MARTYRS OF BEHBAL KALAN ADORNED IN CENTRAL SIKH MUSEUM KS

ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

Behbal Kalan: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ।

  • |