ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ। ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਦੀਪ ਕੁਮਾਰ ਪਾਠਕ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ। ਨਾਲ ਹਨ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ । ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਰਾਘਵ ਚੱਢਾ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ। ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਅਸ਼ੋਕ ਮਿੱਤਲ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ। ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਰਭਜਨ ਸਿੰਘ ਦੇ ਨੁੰਮਾਇੰਦੇ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ।