Home » photogallery » punjab » CHANDIGARH WEATHER TURNED COOL DUE TO RAIN ON THE SECOND DAY IN CHANDIGARH DG AS

Chandigarh 'ਚ ਲਗਾਤਾਰ ਦੂਜੇ ਦਿਨ ਹੋਈ ਬਾਰਿਸ਼, ਲੋਕਾਂ ਨੇ ਲਿਆ ਸੁਹਾਵਣੇ ਮੌਸਮ ਦਾ ਨਜ਼ਾਰਾ

Chandigarh Weather Update: ਸ਼ਨੀਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਐਤਵਾਰ ਨੂੰ ਵੀ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਐਤਵਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਰਿਸ਼ ਤੋਂ ਬਾਅਦ ਸਿਟੀ ਬਿਊਟੀਫੁੱਲ 'ਚ ਮੌਸਮ ਠੰਡਾ ਬਣਿਆ ਹੋਇਆ ਹੈ।

  • |