Home » photogallery » punjab » CHIEF MINISTER BHAGWANT MANN PAYING OBEISANCE AT DARBAR SAHIB WITH HIS WIFE AMRITSAR

ਪਤਨੀ ਨਾਲ ਸ਼੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ...

Sri Darbar Sahib : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਦੂਜੇ ਵਿਆਹ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੱਖ ਮੰਤਰੀ ਮਾਨ ਦੀ ਮਾਤਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ।

  • |