Home » photogallery » punjab » CHIEF MINISTER CHARANJIT CHANNY SON MARRIAGE IN MOHALI PHOTOS

ਮੁਹਾਲੀ: ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਵੇਖੋ ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਦਾ ਬਿਲਕੁਲ ਸਾਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਹੈ। ਮੁਹਾਲੀ ਦੇ ਫੇਜ-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਚੰਨੀ ਖੁਦ ਗੱਡੀ ਚਲਾ ਕੇ ਲਿਆਏ।

  • |