Home » photogallery » punjab » COUNSELOR CLOSE TO NAVJOT SIDHU JOINS AAM AADMI PARTY

ਨਵਜੋਤ ਸਿੱਧੂ ਦੇ ਕਰੀਬੀ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਨਵਜੋਤ ਸਿੰਘ ਸਿੱਧੂ ਦੇ ਕਰੀਬੀ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਦਿੱਲੀ 'ਚ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਤੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।

  • |