Home » photogallery » punjab » DASUHA 9TH CLASS BOY DIED MANY CHILDREN INJURED BY TRUCK HIT A SCHOOL BUS IN HOSHIARPUR

ਹੁਸ਼ਿਆਰਪੁਰ : ਟਰੱਕ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਇੱਕ ਵਿਦਿਆਰਥੀ ਦੀ ਮੌਤ, ਕਈ ਬੱਚਿਆਂ ਦੇ ਲੱਗੀਆਂ ਸੱਟਾਂ...

Punjab news-ਹੁਸ਼ਿਆਰਪੁਰ ਦੇ ਦਸੂਹਾ 'ਚ ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ 9ਵੀਂ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਕਈ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ।

  • |