Home » photogallery » punjab » FARM BILL 2020 AFTER COMPLETE SHUTDOWN SUCCESSFUL IN PUNJAB NOW ANNOUNCED INDEFINITE TRAIN STOP FROM OCTOBER 1

Farm Bills 2020:ਪੰਜਾਬ 'ਚ ਮੁਕੰਮਲ ਬੰਦ ਸਫ਼ਲ, ਹੁਣ ਇੱਕ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਦਾ ਐਲਾਨ

ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੇ ਇਸ ਅੰਦੋਲਨ ਤੋਂ ਬਾਅਦ ਇੱਕ ਅਕਤੂਬਰ ਤੋਂ ਇਨ੍ਹਾਂ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਸਮੁੱਚੇ ਪੰਜਾਬ ਵਿੱਚ ਰੇਲ ਰੋਕੋ ਪ੍ਰੋਗਰਾਮ ਲਾਗੂ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਸਮੁੱਚੇ ਭਾਰਤ ਪੱਧਰ ਤੇ ਬੀਜੇਪੀ ਨਾਲ ਸਬੰਧਤ ਸਾਰੇ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਹਰ ਥਾਂ ਤੇ ਇਨ੍ਹਾਂ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਸਮਾਗਮਾਂ ਵਿੱਚ ਬੁਲਾਉਣਾ ਬੰਦ ਕੀਤਾ ਜਾਵੇਗਾ।

  • |