Home » photogallery » punjab » FARMER GROUPS OF PUNJAB PREPARE FOR MOBILISING PEOPLE FOR DELHI ON NOVEMBER 26 AND 27

ਕਿਸਾਨਾਂ ਨੇ ਦਿੱਲੀ ਲਈ ਖਿਚੀਆਂ ਤਿਆਰੀਆਂ, ਵਲੰਟੀਅਰਾਂ ਨੇ ਚੁੱਕੀਆਂ ਇਹ ਜਿੰਮੇਵਾਰੀਆਂ, ਦੇਖੋ ਤਸਵੀਰਾਂ

ਹਰਿਆਣਾ ਦੇ ਬਾਰਡਰ-ਸੀਲ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪਰ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ 'ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ 'ਤੇ ਪੱਕੇ-ਧਰਨੇ ਜਾਰੀ ਰਹੇ।

  • |