Home » photogallery » punjab » FARMERS ANNOUNCE JUNE 30 STATEWIDE PROTEST AGAINST RISING OIL PRICES

ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਕਿਸਾਨਾਂ ਵੱਲੋਂ ਸੂਬੇ ਭਰ 'ਚ 30 ਜੂਨ ਨੂੰ ਰੋਸ-ਪ੍ਰਦਰਸ਼ਨ ਕਰਨ ਦਾ ਐਲਾਨ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ ਨੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਉਲੀਕਿਆ ਹੈ। ਜਿਸ ਵਿੱਚ ਕੇਂਦਰ ਸਰਕਾਰ ਦੇ ਕਿਸਾਨ-ਵਿਰੋਧੀ ਆਰਡੀਨੈਂਸਾਂ ਸਬੰਧੀ ਸਾਂਝੀ ਸੂਬਾਈ-ਕਨਵੈਨਸ਼ਨ 6 ਜੁਲਾਈ ਨੂੰ ਕਰਨ ਤੇ ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਸੂਬੇ ਭਰ 'ਚ ਰੋਸ-ਪ੍ਰਦਰਸ਼ਨ 30 ਜੂਨ ਕਰਨ ਦਾ ਐਲਾਨ ਕੀਤਾ ਹੈ।