ਮਰਨ ਵਾਲੇ ਸਾਰੇ ਇੱਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਇਹ ਮੋਗਾ ਜ਼ਿਲੇ ਦੀ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਸੰਗਰੂਰ ਵਾਲੇ ਪਾਸਿਓਂ ਇੱਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ ਅਤੇ ਓਵਰਟੇਕ ਕਰਦੇ ਸਮੇਂ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸਦੇ ਬਾਅਦ ਕਾਰ ਨੂੰ ਅੱਗ ਲੱਗ ਗਈ। (Photo: News18)