ਸੰਗਰੂਰ ਜਿਲ੍ਹੇ ਦੇ ਲਹਿਰਾ ਹਲਕੇ ਵਿੱਚ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ 'ਜੋੜ ਮੇਲ' ਦੇ ਸੰਦਰਭ ਵਿੱਚ ਆਪਣੀ ਰਿਹਾਇਸ਼ ਅੱਗੇ ਚਾਹ- ਪਕੌੜਿਆਂ ਦੇ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ਬੀਬੀ ਭੱਠਲ ਨਾਲ ਕਾਂਗਰਸੀ ਆਗੂ, ਵਰਕਰ ਤੇ ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਵੀ ਸੇਵਾ ਵਿਚ ਵਧ-ਚੜ੍ਹ ਹਿੱਸਾ ਲਿਆ। ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ 3 ਰੋਜ਼ਾ ਸਾਲਾਨਾ ਸ਼ਹੀਦੀ ਸਭਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਖੰਡ ਪਾਠ ਦੇ ਆਰੰਭ ਨਾਲ ਹੋਈ। ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਸਾਹਿਬਾਨ ਵਿਚ ਦੇਸ਼-ਵਿਦੇਸ਼ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸੰਗਤਾਂ ਲਈ ਥਾਂ-ਥਾਂ ਲੰਗਰ ਲਗਾਏ ਗਏ ਹਨ। ਬੀਬੀ ਰਾਜਿੰਦਰ ਕੌਰ ਭੱਠਲ ਨੇ 'ਜੋੜ ਮੇਲ' ਦੇ ਸੰਦਰਭ ਵਿੱਚ ਆਪਣੀ ਰਿਹਾਇਸ਼ ਅੱਗੇ ਚਾਹ- ਪਕੌੜਿਆਂ ਦੇ ਲੰਗਰ ਦੀ ਸੇਵਾ ਕੀਤੀ। ਸ਼ਹਾਦਤ ਨੂੰ ਸਿਜਦਾ; ਬੀਬੀ ਭੱਠਲ ਨੇ ਆਪਣੀ ਰਿਹਾਇਸ਼ ਅੱਗੇ ਲਾਇਆ ਚਾਹ-ਪਕੌੜਿਆਂ ਦਾ ਲੰਗਰ, ਵੇਖੋ ਤਸਵੀਰਾਂ... ਸ਼ਹਾਦਤ ਨੂੰ ਸਿਜਦਾ; ਬੀਬੀ ਭੱਠਲ ਨੇ ਆਪਣੀ ਰਿਹਾਇਸ਼ ਅੱਗੇ ਲਾਇਆ ਚਾਹ-ਪਕੌੜਿਆਂ ਦਾ ਲੰਗਰ, ਵੇਖੋ ਤਸਵੀਰਾਂ...