ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰੱਖੜੀ ਤਿਉਹਾਰ ਤੇ ਕੋਵਿਡ ਦੇ ਦੌਰ ਵਿੱਚ ਇੱਕ ਪਾਸੇ ਹਲਵਾਈ ਤੇ ਬੇਕਰੀ ਦੀਆ ਦੁਕਾਨਾਂ ਐਤਵਾਰ ਨੂੰ ਵੀ ਖੁੱਲ੍ਹੀ ਰੱਖਣ ਦੀ ਇਜਾਜਤ ਦਿੱਤੀ ਹੈ, ਉਥੇ ਦੁਕਾਨਦਾਰਾਂ ਨੂੰ ਖਰੀਦਦਾਰੀ ਨਾਲ ਮਾਸਕ ਮੁਫ਼ਤ ਵੱਡਣ ਦੀ ਅਪੀਲ ਵੀ ਕੀਤੀ ਸੀ ਜਿਸ ਦਾ ਬਾਜ਼ਾਰਾਂ ਵਿੱਚ ਖ਼ੂਬ ਅਸਰ ਦੇਖਣ ਨੂੰ ਮਿਲ ਰਿਹਾ ਹੈ।